ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਆਕਸੀਜਨ ਪਲਾਂਟਾਂ, ਮੈਡੀਕਲ ਉਪਰਕਣ ਬਣਾਉਣ ਵਾਲੀਆਂ ਇਕਾਈਆਂ, ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ਨੂੰ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਸੀ. ਐਮ. ਡੀ. ਏ. ਵੈਣੂੰ ਪ੍ਰਸਾਦ ਵੱਲੋਂ ਸਰਕੂਲਰ ਜਾਰੀ ਕੀਤਾ ਗਿਆ ਹੈ। ਇਸ ‘ਚ ਡਾਇਰੈਕਟਰ ਡਿਸਟ੍ਰੀਬਿਊਸ਼ਨ ਪਾਵਰਕਾਮ ਅਤੇ ਡਾਇਰੈਕਟਰ ਟੈਕਨੀਕਲ ਪੀ. ਐਸ. ਪੀ. ਸੀ. ਐਲ. ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਇਸ ‘ਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ ‘ਚ ਕੋਰੋਨਾ ਵਾਇਰਸ ਮਹਾਮਾਰੀ ਨਾਲ ਗੈਰ ਸਧਾਰਨ ਅਤੇ ਹੰਗਾਮੀ ਹਾਲਾਤ ਬਣ ਗਏ ਹਨ। ਅਜਿਹੇ ‘ਚ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਯਤਨ ਜ਼ਰੂਰੀ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ