ਬੱਚੇ ਨੂੰ ਜਨਮ ਦੇਣ ਤੋਂ ਪਹਿਲਾਂ ਹੁਣੇ ਹੁਣੇ ਅਦਾਕਾਰਾ ਕਰੀਨਾ ਕਪੂਰ ਬਾਰੇ ਆਈ ਵੱਡੀ ਖ਼ਬਰ

ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਹਸਪਤਾਲ ਵਿਚ ਭਰਤੀ ਹੋ ਚੁੱਕੀ ਹੈ। ਖ਼ਬਰਾਂ ਆ ਰਹੀਆਂ ਹਨ ਕਿ ਕਿਸੇ ਵੀ ਸਮੇਂ ਕਰੀਨਾ ਆਪਣੇ ਦੂਜੇ ਬੱਚੇ ਨੂੰ ਜਨਮ ਦੇ ਸਕਦੀ ਹੈ। ਹਾਲ ਹੀ ਵਿਚ ਕਰੀਨ ਕਪੂਰ ਨੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਬੇਬੀ ਲਈ ਆਏ ਤੋਹਫ਼ਿਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ ਜੋ ਕਾਫ਼ੀ ਵਾਇਰਲ ਹੋਈਆਂ।

ਪ੍ਰਸ਼ੰਸਕ ਵੀ ਕਿਆਸ ਲਗਾ ਰਹੇ ਹਨ ਅਤੇ ਚਰਚਾ ਕਰ ਰਹੇ ਹਨ ਕਿ ਕਰੀਨਾ ਕਿਸ ਨੂੰ ਜਨਮ ਦੇਵੇਗੀ, ਪੁੱਤਰ ਜਾਂ ਧੀ?ਇਕ ਜੋਸ਼ਤੀ ਨੇ ਕਰੀਨਾ ਕਪੂਰ ਅਤੇ ਸੈਫ ਅਲੀ ਖਾਨ ਦੇ ਦੂਜੇ ਬੱਚੇ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ ਕਿ ਇਸ ਵਾਰ ਅਦਾਕਾਰਾ ਧੀ ਨੂੰ ਜਨਮ ਦੇਵੇਗੀ। ਇਹ ਉਹ ਜੋਤਸ਼ੀ ਹੈ, ਜਿਨ੍ਹਾਂ ਨੇ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਘਰ ਆਈ ਨੰਨ੍ਹੀ ਪਰੀ ਨੂੰ ਲੈ ਕੇ ਭਵਿੱਖਬਾਣੀ ਕੀਤੀ ਸੀ।

ਦੱਸ ਦੇਈਏ ਕਿ ਅਗਸਤ 2020 ਵਿਚ ਕਰੀਨ ਕਪੂਰ ਖਾਨ ਅਤੇ ਸੈਫ ਅਲੀ ਖਾਨ ਨੇ ਪ੍ਰਸ਼ੰਸਕਾਂ ਨਾਲ ਪ੍ਰੈਗਨੈਂਸੀ ਦੀ ਖ਼ੁਸ਼ਖ਼ਬਰੀ ਸਾਂਝੀ ਕੀਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਕਰੀਨਾ ਫਰਵਰੀ ਦੇ ਦੂਜੇ ਹਫ਼ਤੇ ਵਿਚ ਬੱਚੇ ਨੂੰ ਜਨਮ ਦੇਣ ਵਾਲੀ ਸੀ ਪਰ ਕਾਫੀ ਦੇਰੀ ਹੋ ਗਈ ਹੈ। ਹੁਣ ਉਹ ਕਿਸੇ ਵੀ ਸਮੇਂ ਦੂਜੇ ਬੱਚੇ ਨੂੰ ਜਨਮ ਦੇ ਸਕਦੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *