ਹੁਣੇ ਹੁਣੇ ਪੰਜਾਬ ਚ’ ਮੌਸਮ ਬਾਰੇ ਜ਼ਾਰੀ ਹੋਈ ਇਹ ਵੱਡੀ ਭਵਿੱਖਬਾਣੀ-ਜਾਣੋ ਮੌਸਮ ਦਾ ਹਾਲ

ਇਨ੍ਹੀਂ ਦਿਨੀਂ ਉੱਤਰੀ ਭਾਰਤ ‘ਚ ਲਗਾਤਾਰ ਮੌਸਮ ‘ਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਜਿੱਥੇ ਸਵੇਰ ਦੇ ਸਮੇਂ ਪਾਰਾ ਕਾਫੀ ਹੇਠਾਂ ਹੁੰਦਾ ਹੈ, ਉੱਥੇ ਦਿਨ ਚੜ੍ਹਦੇ ਸਾਰ ਹੀ ਸੂਰਜ ਦੀ ਤਪਿਸ਼ ਮਹਿਸੂਸ ਹੋਣ ਲੱਗ ਜਾਂਦੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਵੱਲੋਂ ਆਉਣ ਵਾਲੇ 3 ਦਿਨਾਂ ਲਈ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਮੌਸਮ ਮਹਿਕਮੇ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਇਕ ਤਾਜ਼ਾ ਵੈਸਟਰਨ ਡਿਸਟਰਬੈਂਸ ਪਹਾੜੀ ਇਲਾਕਿਆਂ ‘ਤੇ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਬਾਰਸ਼ ਦੀ ਤਾਂ ਸੰਭਾਵਨਾ ਪੰਜਾਬ ‘ਚ ਨਹੀਂ ਹੈ ਪਰ 2-3 ਦਿਨਾਂ ਤੱਕ ਬੱਦਲਵਾਈ ਰਹਿ ਸਕਦੀ ਹੈ। ਇਸ ਨਾਲ ਰਾਤ ਦੇ ਪਾਰੇ ‘ਚ ਵਾਧਾ ਮਹਿਸੂਸ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸੰਘਣੀ ਧੁੰਦ ਤੋਂ ਕੁੱਝ ਰਾਹਤ ਜ਼ਰੂਰ ਮਿਲੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *