ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਦਾ ਨਜ਼ਰ ਆ ਰਿਹਾ। ਨੌਜਵਾਨ ਦੇ ਨਾਲ ਉਸਦੇ ਮਾਂ-ਬਾਪ ਵੀ ਨਾਲ ਦਿਖਾਈ ਦੇ ਰਹੇ ਹਨ।
ਵੀਡੀਓ ਵਿੱਚ ਨੌਜਵਾਨ ਦੇ ਮਾਤਾ-ਪਿਤਾ ਦੱਸ ਰਹੇ ਹਨ ਕਿ ਉਨ੍ਹਾਂ ਦੇ ਬੇਟੇ ਦੀ ਆਵਾਜ਼ ਚੱਲੀ ਗਈ ਸੀ ਅਤੇ ਡਾਕਟਰਾਂ ਨੇ ਵੀ ਇਲਾਜ਼ ਕਰਨ ਤੋਂ ਜਵਾਬ ਦੇ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੇ ਜਵਾਬ ਮਿਲਣ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਆਏ ਅਤੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਦੀ ਆਵਾਜ਼ ਵਾਪਿਸ ਆ ਗਈ।
ਦੱਸ ਦਈਏ ਸ੍ਰੀ ਦਰਬਾਰ ਸਾਹਿਬ ਅਜਿਹੇ ਹੋਰ ਵੀ ਚਮਤਕਾਰ ਹੁੰਦੇ ਰਹਿੰਦੇ। ਪਿਛਲੇ ਸਾਲ ਵੀ ਅਜਿਹਾ ਹੀ ਇੱਕ ਚਮਤਕਾਰ ਹੋਇਆ ਸੀ ਜਿਸ ਵਿਚ ਬੱਚੇ ਤੋਂ ਤੁਰਿਆ ਨੀ ਜਾ ਰਿਹਾ ਸੀ ਤੇ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਉਹ ਤੁਰਨ ਲੱਗ ਗਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ