ਹੁਣੇ ਹੁਣੇ ਇਸ ਮਸ਼ਹੂਰ ਲੀਡਰ ਦੀ ਹੋਈ ਮੌਤ ਤੇ ਪੂਰੇ ਦੇਸ਼ ਚ’ ਛਾ ਗਈ ਸੋਗ ਦੀ ਲਹਿਰ

ਦਿੱਲੀ ਦੇ ਰਾਜੌਰੀ ਗਾਰਡਨ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਰਹੇ ਜਰਨੈਲ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਵਿਧਾਇਕ ਕੋਰੋਨਾ ਦੀ ਬੀਮਾਰੀ ਤੋਂ ਪੀੜਤ ਸਨ, ਜਿਸ ਦੇ ਚੱਲਦਿਆਂ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਸਾਬਕਾ ਵਿਧਾਇਕ ਜਰਨੈਲ ਸਿੰਘ ਜੀ ਦੇ ਦਿਹਾਂਤ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕੇਜਰੀਵਾਲ ਵੱਲੋਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ।

ਕੇਜਰੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਸਮਾਜ ਨੂੰ ਦਿੱਤਾ ਗਿਆ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਲੰਬੀ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਵੀ ਚੋਣ ਲੜੀ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *