ਹੁਣੇ ਹੁਣੇ ਏਥੇ ਲਾਗੂ ਹੋਇਆ ਕਰਫਿਊ-ਸਿਰਫ਼ ਏਨੇ ਵਜੇ ਤੱਕ ਖੁੱਲਣਗੀਆਂ ਦੁਕਾਨਾ,ਦੇਖੋ ਪੂਰੀ ਖ਼ਬਰ

ਚੰਡੀਗੜ੍ਹ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਸ਼ਹਿਰ ‘ਚ 15 ਮਈ ਤੋਂ 17 ਮਈ ਤਕ ਵੀਕਐਂਡ ਕਰਫਿਊ ਰਹੇਗਾ। ਮਨਦੀਪ ਬਰਾੜ ਵੱਲੋਂ ਜਾਰੀ ਹੁਕਮਾਂ ਮੁਤਾਬਕ ਸ਼ਨੀਵਾਰ ਤੋਂ ਲੈ ਕੇ ਸੋਮਵਾਰ ਤਕ ਵੀਕਐਂਡ ਕਰਫਿਊ ਲਾਗੂ ਰਹੇਗਾ।

ਇਸ ਦੇ ਨਾਲ ਹੀ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਦੁਪਹਿਰ 2 ਵਜੇ ਤਕ ਖੁੱਲ੍ਹੀਆਂ ਰਹਿਣੀਆਂ ਤੇ 3 ਘੰਟੇ ਸਵੇਰ ਦੀ ਸੈਰ ਦੀ ਆਗਿਆ ਹੋਵੇਗੀ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਰੂਮ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਸੀ ਕਿ ਸ਼ਹਿਰ ‘ਚ ਇਕ ਹਫ਼ਤੇ ਦਾ ਕਰਫਿਊ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟ੍ਰੇਟ ਨੇ ਵੀਰਵਾਰ ਨੂੰ ਇਸ ਸਬੰਧੀ ਅਧਿਕਾਰਤ ਆਦੇਸ਼ ਜਾਰੀ ਕੀਤੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.