ਪੱਛਮੀ ਬੰਗਾਲ ‘ਚ ਕੱਲ੍ਹ ਤੋਂ ਸੰਪੂਰਨ ਲੌਕਡਾਊਨ ਲੱਗਣ ਜਾ ਰਿਹਾ ਹੈ। ਕੱਲ੍ਹ ਤੋਂ ਬੰਗਾਲ ‘ਚ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਕਰਿਆਨੇ ਤੇ ਸਬਜ਼ੀ ਦੀਆਂ ਦੁਕਾਨਾਂ ਸਵੇਰ ਸੱਤ ਵਜੇ ਤੋਂ 10 ਵਜੇ ਤਕ ਖੁੱਲ੍ਹਣਗੀਆਂ।
ਜਦਕਿ ਸਵੇਰ 10 ਵਜੇ ਤੋਂ ਦੁਪਹਿਰ 2 ਵਜੇ ਤਕ ਬੈਂਕ ਖੁੱਲ੍ਹਣਗੇ।ਲੌਕਡਾਊਨ ‘ਚ ਸਰਕਾਰੀ ਤੇ ਪ੍ਰਈਵੇਟ ਦਫਤਰ ਬੰਦ ਰਹਿਣਗੇ। ਲੌਕਲ ਟ੍ਰੇਨ, ਬੱਸ ਸੇਵਾ ਵੀ ਬੰਦ ਰਹੇਗੀ। ਸਾਰੇ ਸਕੂਲ ਬੰਦ ਰਹਿਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |news source- abpsanjha