ਹੁਣੇ ਹੁਣੇ ਏਥੇ DSP ਨੇ ਦੁਕਾਨਦਾਰ ਨਾਲ ਸ਼ਰੇਆਮ ਕੀਤੀ ਗੁੰਡਾਗਰਦੀ ਤੇ ਮੌਕੇ ਦਾ ਵੀਡੀਓ ਹੋਇਆ ਵਾਇਰਲ

ਕੁੱਝ ਦਿਨ ਪਹਿਲਾਂ ਸ਼ੋਸ਼ਲ ਮੀਡੀਆ ਤੇ ਪੰਜਾਬ ਦੇ ਇੱਕ SHO ਦੀ ਵੀਡੀਓ ਵਾਇਰਲ ਜਿੱਥੇ ਉਸਨੇ ਸਬਜੀ ਦੀ ਰੇਹੜੀ ਵਾਲੇ ਨਾਲ ਸ਼ਰੇਆਮ ਧੱਕਾ ਕੀਤਾ ਸੀ ਜਿਸ ਤੋਂ ਬਾਦ SHO ਨੂੰ ਸਸਪੈਂਡ ਵੀ ਕਰ ਦਿੱਤਾ ਗਿਆ ਸੀ |ਹੁਣ ਸ਼ੋਸ਼ਲ ਮੀਡੀਆ ਤੇ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ |

DSP ਨੇ ਇੱਕ ਦੁਕਾਨਦਾਰ ਨੂੰ ਮਾਰਿਆ ਥੱਪੜ,ਦੁਕਾਨ ਦਾ ਸਮਾਨ ਵੀ ਖਿਲਾਰਿਆ। ਦੁਕਾਨਦਾਰਾਂ ਦੇ ਵਿਰੋਧ ਤੋਂ ਬਾਅਦ ਐਸਡੀਐਮ ਨੇ ਮੰਗੀ ਮੁਆਫੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *