ਪੰਜਾਬ ਚ’ ਏਥੇ ਏਥੇ ਧੂੜ ਭਰੀ ਹਨੇਰੀ,ਮੀਂਹ ਅਤੇ ਗੜੇਮਾਰੀ ਦੀ ਵੱਡੀ ਚੇਤਾਵਨੀਂ-ਹੋ ਜਾਵੋ ਸਾਵਧਾਨ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਆਉਣ ਵਾਲੇ 24 ਤੋਂ 72 ਘੰਟਿਆਂ ਦੌਰਾਨ ਮੌਸਮ ਦਾ ਮਿਜ਼ਾਜ ਇਕ ਵਾਰ ਫਿਰ ਤੋਂ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ’ਚ ਮੌਸਮ ਮਾਹਿਰਾਂ ਨੇ ਇਹ ਦੱਸਿਆ ਕਿ 18 ਮਈ ਨੂੰ ਹਰਿਆਣਾ ਦੇ ਦੱਖਣੀ ਹਿੱਸਿਆਂ ਅਤੇ ਚੰਡੀਗੜ੍ਹ ਵਿਚ ਹਲਕੀ ਬਾਰਸ਼ ਹੋ ਸਕਦੀ ਹੈ।

ਜਦੋਂ ਕਿ 19 ਅਤੇ 20 ਮਈ ਨੂੰ ਹਰਿਆਣਾ ਅਤੇ ਉੱਤਰੀ ਪੰਜਾਬ ਵਿਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀ ਹਨ੍ਹੇਰੀ ਤੋਂ ਬਾਅਦ ਭਾਰੀ ਬਾਰਸ਼ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ।

ਮੌਸਮ ਮਾਹਿਰਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਅਤੇ ਹਰਿਆਣਾ ਦੇ ਕੁੱਝ ਇਲਾਕਿਆਂ ’ਚ ਹਲਕੀ ਬਾਰਸ਼ ਦਾ ਦੌਰ 21 ਮਈ ਤੱਕ ਜਾਰੀ ਰਹਿ ਸਕਦਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *