ਹੁਣੇ ਹੁਣੇ ਦੇਸ਼ ਦੀ ਇਸ ਮਸ਼ਹੂਰ ਹਸਤੀ ਦੀ ਕਰੋਨਾ ਨਾਲ ਹੋਈ ਮੌਤ ਤੇ ਹਰ ਪਾਸੇ ਛਾਈ ਸੋਗ ਦੀ ਲਹਿਰ

ਪਦਮ ਸ਼੍ਰੀ ਨਾਲ ਸਨਮਾਨਤ ਮਸ਼ਹੂਰ ਦਿਲ ਦੇ ਰੋਗ ਮਾਹਰ ਡਾ. ਕੇ.ਕੇ. ਅਗਰਵਾਲ ਦਾ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਗਿਆ। ਉਹ 62 ਸਾਲ ਦੇ ਸਨ। ਅਗਰਵਾਲ ਦੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਇਕ ਬਿਆਨ ‘ਚ ਇਹ ਜਾਣਕਾਰੀ ਦਿੱਤੀ ਗਈ।

ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਗਰਵਾਲ ਨੂੰ ਪਿਛਲੇ ਹਫ਼ਤੇ ਏਮਜ਼ ‘ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਹ ਵੈਂਟੀਲੇਟਰ ‘ਤੇ ਸਨ।ਬਿਆਨ ਅਨੁਸਾਰ,”ਕੋਰੋਨਾ ਨਾਲ ਲੰਬੀ ਲੜਾਈ ਤੋਂ ਬਾਅਦ ਸੋਮਵਾਰ ਦੇਰ ਰਾਤ 11.30 ਵਜੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ।

ਬਿਆਨ ‘ਚ ਕਿਹਾ ਗਿਆ,”ਗਲੋਬਲ ਮਹਾਮਾਰੀ ਦੌਰਾਨ ਵੀ ਉਨ੍ਹਾਂ ਨੇ ਲੋਕਾਂ ਨੂੰ ਸਿੱਖਿਅਤ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਅਤੇ ਕਈ ਵੀਡੀਓ ਅਤੇ ਸਿੱਖਿਅਕ ਪ੍ਰੋਗਰਾਮਾਂ ਰਾਹੀਂ ਕਰੀਬ 10 ਕਰੋੜ ਲੋਕਾਂ ਤੱਕ ਪਹੁੰਚੇ ਅਤੇ ਕਈ ਲੋਕਾਂ ਦੀ ਜਾਨ ਬਚਾਈ। ਉਹ ਚਾਹੁੰਦੇ ਸਨ ਕਿ ਉਨ੍ਹਾਂ ਨੂੰ ਖ਼ੁਸ਼ ਹੋ ਕੇ ਯਾਦ ਕੀਤਾ ਜਾਵੇ ਦੁਖੀ ਹੋ ਕੇ ਨਹੀਂ।”

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published.